ਵਿਰਲਾਪ 3:25 - ਪਵਿੱਤਰ ਬਾਈਬਲ25 ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)25 ਯਹੋਵਾਹ ਉਹ ਦੇ ਲਈ ਭਲਾ ਹੈ ਜਿਹੜਾ ਉਸ ਨੂੰ ਉਡੀਕਦਾ ਹੈ, ਉਸ ਜਾਨ ਲਈ ਜਿਹੜੀ ਉਸ ਦੀ ਤਾਲਿਬ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ। See the chapter |