ਵਿਰਲਾਪ 3:28 - ਪਵਿੱਤਰ ਬਾਈਬਲ28 ਉਸ ਬੰਦੇ ਨੂੰ ਇੱਕਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ। See the chapterਪਵਿੱਤਰ ਬਾਈਬਲ O.V. Bible (BSI)28 ਉਹ ਇਕੱਲਾ ਬੈਠੇ ਅਤੇ ਚੁੱਪ ਰਹੇ, ਕਿਉਂ ਜੋ ਉਹ ਨੂੰ ਉਹ ਦੇ ਉਤੇ ਪਾਇਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ। See the chapter |