ਵਿਰਲਾਪ 3:30 - ਪਵਿੱਤਰ ਬਾਈਬਲ30 ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ। ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)30 ਉਹ ਆਪਣੀ ਗੱਲ੍ਹ ਮਾਰਨ ਵਾਲੇ ਨੂੰ ਦੇਵੇ, ਉਹ ਨਿੰਦਿਆ ਨਾਲ ਭਰ ਜਾਵੇ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ! See the chapter |