ਵਿਰਲਾਪ 3:32 - ਪਵਿੱਤਰ ਬਾਈਬਲ32 ਯਹੋਵਾਹ ਸਜ਼ਾ ਦਿੰਦਾ ਹੈ, ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ। See the chapterਪਵਿੱਤਰ ਬਾਈਬਲ O.V. Bible (BSI)32 ਪਰ ਜੇ ਉਹ ਦੁਖ ਵੀ ਦੇਵੇ, ਉਹ ਆਪਣੀ ਵੱਡੀ ਦਯਾ ਅਨੁਸਾਰ ਰਹਮ ਕਰੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ। See the chapter |