ਵਿਰਲਾਪ 3:33 - ਪਵਿੱਤਰ ਬਾਈਬਲ33 ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ। See the chapterਪਵਿੱਤਰ ਬਾਈਬਲ O.V. Bible (BSI)33 ਉਹ ਤਾਂ ਆਪਣੇ ਦਿਲੋਂ ਕਸ਼ਟ ਨਹੀਂ ਪਾਉਂਦਾ, ਨਾ ਮਨੁੱਖ ਦੇ ਪੁੱਤ੍ਰਾਂ ਨੂੰ ਔਖਾ ਕਰਦਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ। See the chapter |