ਵਿਰਲਾਪ 3:37 - ਪਵਿੱਤਰ ਬਾਈਬਲ37 ਕੋਈ ਵੀ ਕੁਝ ਅਜਿਹਾ ਨਹੀਂ ਆਖ ਸੱਕਦਾ ਅਤੇ ਇਹ ਵਾਪਰ ਜਾਵੇ, ਜਦੋਂ ਤੀਕ ਕਿ ਯਹੋਵਾਹ ਇਸ ਨੂੰ ਵਾਪਰਨ ਦਾ ਹੁਕਮ ਨਹੀਂ ਦਿੰਦਾ। See the chapterਪਵਿੱਤਰ ਬਾਈਬਲ O.V. Bible (BSI)37 ਕੌਣ ਕੁਝ ਕਹਿੰਦਾ ਹੈ ਅਤੇ ਉਹ ਹੋ ਜਾਂਦਾ ਹੈ, ਜਦ ਪ੍ਰਭੁ ਨੇ ਉਹ ਦਾ ਹੁਕਮ ਨਹੀਂ ਦਿੱਤਾ ਹੋਵੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ? See the chapter |