Online Bible

- Advertisements -




ਵਿਰਲਾਪ 3:43 - ਪਵਿੱਤਰ ਬਾਈਬਲ

43 ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ, ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!

See the chapter Copy

ਪਵਿੱਤਰ ਬਾਈਬਲ O.V. Bible (BSI)

43 ਤੈਂ ਆਪਣੇ ਆਪ ਨੂੰ ਕ੍ਰੋਧ ਨਾਲ ਕੱਜਿਆ ਅਤੇ ਸਾਡਾ ਪਿੱਛਾ ਕੀਤਾ, ਤੈਂ ਮਾਰਿਆ ਅਤੇ ਤਰਸ ਨਾ ਖਾਧਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।

See the chapter Copy




ਵਿਰਲਾਪ 3:43

Follow us:

Advertisements


Advertisements