Online Bible

- Advertisements -




ਵਿਰਲਾਪ 3:48 - ਪਵਿੱਤਰ ਬਾਈਬਲ

48 ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!

See the chapter Copy

ਪਵਿੱਤਰ ਬਾਈਬਲ O.V. Bible (BSI)

48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਪਾਣੀ ਦੀਆਂ ਨਦੀਆਂ ਮੇਰੀਆਂ ਅੱਖੀਆਂ ਤੋਂ ਹੇਠਾਂ ਆਉਂਦੀਆਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।

See the chapter Copy




ਵਿਰਲਾਪ 3:48

Follow us:

Advertisements


Advertisements