ਵਿਰਲਾਪ 3:50 - ਪਵਿੱਤਰ ਬਾਈਬਲ50 ਯਹੋਵਾਹ ਜੀ, ਮੈਂ ਉਦੋਂ ਤੀਕ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਹੇਠਾਂ ਸਾਡੇ ਵੱਲ ਨਹੀਂ ਤੱਕਦੇ। ਮੈਂ ਰੋਦਾ ਰਹਾਂਗਾ ਜਦੋਂ ਤੀਕ ਕਿ ਤੁਸੀਂ ਸਾਨੂੰ ਅਕਾਸ਼ ਵਿੱਚੋਂ ਨਹੀਂ ਦੇਖਦੇ! See the chapterਪਵਿੱਤਰ ਬਾਈਬਲ O.V. Bible (BSI)50 ਜਦ ਤੀਕ ਯਹੋਵਾਹ ਅਕਾਸ਼ੋਂ, ਨਿਗਾਹ ਮਾਰ ਕੇ ਨਾ ਵੇਖੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ। See the chapter |