ਵਿਰਲਾਪ 3:53 - ਪਵਿੱਤਰ ਬਾਈਬਲ53 ਉਨ੍ਹਾਂ ਮੈਨੂੰ ਇੱਕ ਟੋਏ ਅੰਦਰ ਸੁੱਟ ਦਿੱਤਾ, ਜਦੋਂ ਕਿ ਹਾਲੇ ਮੈਂ ਜਿਉਂਦਾ ਹੀ ਸਾਂ। ਉਨ੍ਹਾਂ ਮੇਰੇ ਉੱਤੇ ਪੱਥਰ ਸੁੱਟੇ। See the chapterਪਵਿੱਤਰ ਬਾਈਬਲ O.V. Bible (BSI)53 ਓਹਨਾਂ ਨੇ ਮੇਰੇ ਜੀਵਨ ਨੂੰ ਭੋਹਰੇ ਵਿੱਚ ਮੁੱਕਾ ਦਿੱਤਾ, ਓਹਨਾ ਨੇ ਮੇਰੇ ਉੱਤੇ ਪੱਥਰ ਸੁੱਟਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ। See the chapter |