ਵਿਰਲਾਪ 3:6 - ਪਵਿੱਤਰ ਬਾਈਬਲ6 ਉਸ ਨੇ ਮੈਨੂੰ ਹਨੇਰੇ ਵਿੱਚ ਬੈਠਣ ਲਈ ਮਜ਼ਬੂਰ ਕੀਤਾ। ਉਸ ਨੇ ਮੈਨੂੰ ਇੱਕ ਅਜਿਹੇ ਬੰਦੇ ਵਾਂਗ ਬਣਾ ਦਿੱਤਾ, ਜਿਹੜਾ ਬਹੁਤ ਪਹਿਲੋਂ ਮਰ ਚੁੱਕਿਆ ਹੋਵੇ। See the chapterਪਵਿੱਤਰ ਬਾਈਬਲ O.V. Bible (BSI)6 ਉਸ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ, ਉਨ੍ਹਾਂ ਵਾਂਙੁ ਜਿਹੜੇ ਚਿਰੋਕਣੇ ਮਰਦੇ ਹਨ ਵਸਾਇਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ। See the chapter |