ਵਿਰਲਾਪ 3:60 - ਪਵਿੱਤਰ ਬਾਈਬਲ60 ਵੇਖ ਕਿਵੇਂ ਮੇਰੇ ਦੁਸ਼ਮਣ ਨੇ ਮੈਨੂੰ ਦੁੱਖ ਦਿੱਤਾ। ਉਨ੍ਹਾਂ ਸਭ ਬਦ ਵਿਉਂਤਾਂ ਨੂੰ ਸੁਣ, ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ। See the chapterਪਵਿੱਤਰ ਬਾਈਬਲ O.V. Bible (BSI)60 ਤੈਂ ਓਹਨਾਂ ਦੇ ਸਾਰੇ ਬਦਲੇ ਵੇਖੇ ਹਨ, ਮੇਰੇ ਵਿਰੁੱਧ ਓਹਨਾਂ ਦੀਆਂ ਸਾਰੀਆਂ ਜੁਗਤੀਆਂ ਵੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ60 ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ। See the chapter |