ਵਿਰਲਾਪ 3:64 - ਪਵਿੱਤਰ ਬਾਈਬਲ64 ਯਹੋਵਾਹ, ਉਨ੍ਹਾਂ ਨੂੰ ਉਹ ਕੁਝ ਦੇਵੋ ਜਿਸਦੇ ਉਹ ਅਧਿਕਾਰੀ ਨੇ! ਉਨ੍ਹਾਂ ਤੋਂ ਉਨ੍ਹਾਂ ਦੇ ਕੀਤੇ ਦਾ ਬਦਲਾ ਲੈ! See the chapterਪਵਿੱਤਰ ਬਾਈਬਲ O.V. Bible (BSI)64 ਹੇ ਯਹੋਵਾਹ, ਤੂੰ ਓਹਨਾਂ ਨੂੰ, ਓਹਨਾਂ ਦੇ ਹੱਥ ਦੇ ਕੰਮ ਅਨੁਸਾਰ ਵੱਟਾ ਦੇਵੇਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ64 ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ। See the chapter |