ਵਿਰਲਾਪ 4:1 - ਪਵਿੱਤਰ ਬਾਈਬਲ1 ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ। See the chapterਪਵਿੱਤਰ ਬਾਈਬਲ O.V. Bible (BSI)1 ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ! See the chapter |