Online Bible

- Advertisements -




ਵਿਰਲਾਪ 4:12 - ਪਵਿੱਤਰ ਬਾਈਬਲ

12 ਧਰਤੀ ਦੇ ਰਾਜੇ ਅਤੇ ਦੁਨੀਆਂ ਦੇ ਲੋਕ ਵਿਸ਼ਵਾਸ ਨਾ ਕਰ ਸੱਕੇ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਵਿਸ਼ਵਾਸ ਨਾ ਕੀਤਾ ਕਿ ਯਰੂਸ਼ਲਮ ਦੇ ਦੁਸ਼ਮਣ ਸ਼ਹਿਰ ਦੇ ਫ਼ਾਟਕਾਂ ਰਾਹੀਂ ਆ ਸੱਕਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਸਨੀਕ ਪਰਤੀਤ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜਨਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਾਸੀ ਯਕੀਨ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜੇ।

See the chapter Copy




ਵਿਰਲਾਪ 4:12

Follow us:

Advertisements


Advertisements