ਵਿਰਲਾਪ 4:14 - ਪਵਿੱਤਰ ਬਾਈਬਲ14 ਨਬੀ ਅਤੇ ਜਾਜਕ, ਅੰਨ੍ਹਿਆਂ ਵਾਂਗਰਾਂ ਗਲੀਆਂ ਅੰਦਰ ਭਟਕਦੇ ਫ਼ਿਰਦੇ ਸਨ। ਉਹ ਖੂਨ ਨਾਲ ਕਲੰਕਤ ਹੋ ਗਏ ਸਨ, ਤਾਂ ਜੋ ਲੋਕ ਉਨ੍ਹਾਂ ਦੇ ਕੱਪੜੇ ਛੂਹ ਵੀ ਨਾ ਸੱਕਣ। See the chapterਪਵਿੱਤਰ ਬਾਈਬਲ O.V. Bible (BSI)14 ਓਹ ਅੰਨ੍ਹੇ ਹੋ ਕੇ ਗਲੀਆਂ ਵਿੱਚ ਫਿਰਦੇ ਸਨ, ਓਹ ਲਹੂ ਨਾਲ ਇੰਨੇ ਪਲੀਤ ਹੋ ਗਏ ਭਈ ਕੋਈ ਓਹਨਾਂ ਦੇ ਕੱਪੜੇ ਛੂਹ ਨਹੀਂ ਸੱਕਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਅੰਨ੍ਹਿਆਂ ਵਰਗੇ ਹੋ ਕੇ ਗਲੀਆਂ ਵਿੱਚ ਫਿਰਦੇ ਹਨ, ਉਹ ਲਹੂ ਨਾਲ ਇੰਨ੍ਹੇ ਅਸ਼ੁੱਧ ਹੋ ਗਏ ਹਨ, ਭਈ ਕੋਈ ਉਹਨਾਂ ਦੇ ਬਸਤਰ ਛੂਹ ਨਹੀਂ ਸਕਦਾ। See the chapter |