ਵਿਰਲਾਪ 4:15 - ਪਵਿੱਤਰ ਬਾਈਬਲ15 ਲੋਕਾਂ ਨੇ ਸ਼ੋਰ ਮਚਾਇਆ, “ਚਲੇ ਜਾਓ! ਚੱਲੇ ਜਾਓ! ਸਾਨੂੰ ਹੱਥ ਨਾ ਲਾਓ, ਅਸੀਂ ਨਾਪਾਕ ਹਾਂ!” ਉਹ ਲੋਕ ਬੇਘਰ ਹੋਕੇ ਇੱਧਰ-ਓਧਰ ਭਟਕ ਰਹੇ ਸਨ। ਹੋਰਨਾਂ ਕੌਮਾਂ ਦੇ ਲੋਕਾਂ ਨੇ ਆਖਿਆ, “ਅਸੀਂ ਨਹੀਂ ਚਾਹੁੰਦੇ ਕਿ ਉਹ ਸਾਡੇ ਨਾਲ ਰਹਿਣ।” See the chapterਪਵਿੱਤਰ ਬਾਈਬਲ O.V. Bible (BSI)15 “ਦੂਰ ਹੋਵੋ, ਭ੍ਰਿਸ਼ਟੇ ਹੋਇਓ !” ਲੋਕ ਪੁਕਾਰਦੇ ਹਨ, “ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਸੋ ਓਹ ਭੱਜ ਗਏ ਅਤੇ ਮਾਰੇ ਮਾਰੇ ਫਿਰਨ ਲੱਗੇ, ਕੌਮਾਂ ਵਿੱਚ ਓਹ ਆਖਦੇ ਸਨ,“ਓਹ ਫੇਰ ਐਥੇ ਨਾ ਟਿਕਣਗੇ!” See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,” “ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!” See the chapter |