ਵਿਰਲਾਪ 4:16 - ਪਵਿੱਤਰ ਬਾਈਬਲ16 ਯਹੋਵਾਹ ਨੇ ਖੁਦ ਹੀ ਉਨ੍ਹਾਂ ਲੋਕਾਂ ਨੂੰ ਤਬਾਹ ਕੀਤਾ। ਜ਼ਾਜਕਾਂ ਨੂੰ ਕੋਈ ਆਦਰ ਨਹੀਂ ਦਰਸਾਇਆ ਗਿਆ ਅਤੇ ਬਜ਼ੁਰਗਾਂ ਨੂੰ ਕੋਈ ਦਇਆ ਨਹੀਂ ਦਰਸਾਈ ਗਈ ਸੀ। See the chapterਪਵਿੱਤਰ ਬਾਈਬਲ O.V. Bible (BSI)16 ਯਹੋਵਾਹ ਦੇ ਹੁਕਮ ਨੇ ਓਹਨਾਂ ਨੂੰ ਖਿੰਡਾ ਦਿੱਤਾ, ਉਹ ਓਹਨਾਂ ਉੱਤੇ ਫੇਰ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਓਹਨਾਂ ਨੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ, ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ। See the chapter |