Online Bible

- Advertisements -




ਵਿਰਲਾਪ 4:17 - ਪਵਿੱਤਰ ਬਾਈਬਲ

17 ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ, ਪਰ ਕੋਈ ਸਹਾਇਤਾ ਨਹੀਂ ਮਿਲਦੀ। ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ। ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ, ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਸਾਡੀਆਂ ਅੱਖਾਂ ਹੁਣ ਤੀਕਰ ਨਿਕੰਮੀ ਸਹਾਇਤਾ ਦੀ ਉਡੀਕ ਵਿੱਚ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸੱਕਦੀ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ।

See the chapter Copy




ਵਿਰਲਾਪ 4:17

Follow us:

Advertisements


Advertisements