ਵਿਰਲਾਪ 4:18 - ਪਵਿੱਤਰ ਬਾਈਬਲ18 ਸਾਡੇ ਦੁਸ਼ਮਣ ਸਾਨੂੰ ਹਰ ਸਮੇਂ ਤਲਾਸ਼ਦੇ ਰਹੇ। ਅਸੀਂ ਗਲੀਆਂ ਵਿੱਚ ਵੀ ਨਹੀਂ ਨਿਕਲ ਸੱਕਦੇ ਸਾਂ। ਸਾਡਾ ਅੰਤ ਨੇੜੇ ਆ ਗਿਆ। ਸਾਡਾ ਸਮਾਂ ਮੁੱਕ ਗਿਆ ਸੀ। ਸਾਡਾ ਅੰਤ ਆ ਗਿਆ! See the chapterਪਵਿੱਤਰ ਬਾਈਬਲ O.V. Bible (BSI)18 ਓਹ ਸਾਡੀ ਪੈੜ ਦੇ ਪਿੱਛੇ ਇਉਂ ਫਿਰਦੇ ਸਨ, ਭਈ ਅਸੀਂ ਆਪਣੇ ਚੌਂਕਾਂ ਦੇ ਵਿੱਚ ਨਾ ਜਾ ਸੱਕੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਹਾੜੇ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ, ਕਿ ਅਸੀਂ ਆਪਣੇ ਚੌਂਕਾਂ ਦੇ ਵਿੱਚ ਵੀ ਨਹੀਂ ਜਾ ਸਕਦੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਨ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ। See the chapter |