ਵਿਰਲਾਪ 4:19 - ਪਵਿੱਤਰ ਬਾਈਬਲ19 ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ। See the chapterਪਵਿੱਤਰ ਬਾਈਬਲ O.V. Bible (BSI)19 ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਓਹ ਪਹਾੜਾਂ ਦੇ ਉੱਤੇ ਸਾਡੇ ਮਗਰ ਭੱਜੇ, ਓਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ। See the chapter |