ਵਿਰਲਾਪ 4:21 - ਪਵਿੱਤਰ ਬਾਈਬਲ21 ਖੁਸ਼ ਹੋਵੋ, ਅਦੋਨ ਦੇ ਲੋਕੋ। ਊਜ਼ ਦੀ ਧਰਤੀ ਤੇ ਰਹਿਣ ਵਾਲੇ ਤੁਸੀਂ ਲੋਕੋ, ਖੁਸ਼ ਹੋਵੋ। ਪਰ ਚੇਤੇ ਰੱਖੋ, ਯਹੋਵਾਹ ਦੇ ਕਹਿਰ ਦਾ ਪਿਆਲਾ ਛੇਤੀ ਹੀ ਤੁਹਾਡੇ ਲਈ ਵੀ ਆਵੇਗਾ। ਜਦੋਂ ਤੁਸੀਂ ਸਜ਼ਾ ਦਾ ਉਹ ਪਿਆਲਾ ਪੀਵੋਂਗੇ, ਤੁਸੀਂ ਸ਼ਰਾਬੀ ਹੋ ਜਾਵੋਂਗੇ ਅਤੇ ਆਪਣੇ-ਆਪ ਨੂੰ ਨਿਰ-ਬਸਤਰ ਕਰ ਲਵੋਂਗੇ See the chapterਪਵਿੱਤਰ ਬਾਈਬਲ O.V. Bible (BSI)21 ਹੇ ਅਦੋਮ ਦੀਏ ਧੀਏ, ਜਿਹੜੀ ਉਸ ਦੇ ਦੇਸ ਵਿੱਚ ਵੱਸਦੀ ਹੈ, ਅਨੰਦ ਹੋ ਤੇ ਖੁਸ਼ੀ ਮਨਾ! ਏਹ ਪਿਆਲਾ ਤੇਰੇ ਤੀਕ ਵੀ ਅੱਪੜੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ! See the chapter |