ਵਿਰਲਾਪ 4:5 - ਪਵਿੱਤਰ ਬਾਈਬਲ5 ਉਹ ਲੋਕ ਜਿਹੜੇ ਸਵਾਦਿਸ਼ਟ ਭੋਜਨ ਖਾਂਦੇ ਸਨ, ਹੁਣ ਸੜਕਾਂ ਉੱਤੇ ਮਰ ਰਹੇ ਹਨ। ਉਹ ਜਿਹੜੇ ਸੁੰਦਰ ਲਾਲ ਵਸਤਰ ਪਹਿਨਦੇ ਸਨ ਹੁਣ ਕਚਰੇ ਦੇ ਢੇਰਾਂ ਦੇ ਆਸੀਂ-ਪਾਸੀਂ ਰੁਲਦੇ ਫਿਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)5 ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਵਿਰਾਨ ਹਨ, ਜਿਹੜੇ ਕਿਰਮਚੀ ਕੱਪੜਿਆਂ ਵਿੱਚ ਪਲਦੇ ਸਨ, ਗੁਹੀਰਿਆਂ ਨੂੰ ਜੱਫੀਆਂ ਪਾਉਂਦੇ ਹਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ, ਜਿਹੜੇ ਮਖ਼ਮਲੀ ਕੱਪੜਿਆਂ ਵਿੱਚ ਪਲਦੇ ਸਨ, ਉਹ ਗੁਹੀਰਿਆਂ ਨੂੰ ਜੱਫ਼ੀਆਂ ਪਾਉਂਦੇ ਹਨ! See the chapter |