ਵਿਰਲਾਪ 5:11 - ਪਵਿੱਤਰ ਬਾਈਬਲ11 ਦੁਸ਼ਮਣ ਨੇ ਸੀਯੋਨ ਦੀਆਂ ਔਰਤਾਂ ਦਾ ਬਲਾਤਕਾਰ ਕੀਤਾ। ਉਨ੍ਹਾਂ ਨੇ ਯਹੂਦਾਹ ਦੇ ਸ਼ਹਿਰਾਂ ਅੰਦਰ ਔਰਤਾਂ ਦਾ ਬਲਾਤਕਾਰ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਸੀਯੋਨ ਵਿੱਚ ਤੀਵੀਆਂ, ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਬੇਪਤ ਕੀਤੀਆਂ ਗਈਆਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ। See the chapter |