ਵਿਰਲਾਪ 5:12 - ਪਵਿੱਤਰ ਬਾਈਬਲ12 ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜ੍ਹਾਇਆ ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)12 ਸਰਦਾਰ ਓਹਨਾਂ ਦੇ ਹੱਥਾਂ ਨਾਲ ਟੰਗੇ ਗਏ, ਬਜ਼ੁਰਗਾਂ ਦੇ ਮੂੰਹਾਂ ਦਾ ਮਾਣ ਨਾ ਕੀਤਾ ਗਿਆ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ। See the chapter |