ਵਿਰਲਾਪ 5:18 - ਪਵਿੱਤਰ ਬਾਈਬਲ18 ਸੀਯੋਨ ਦਾ ਪਹਾੜ ਇੱਕ ਉਜਾੜ ਬਣ ਗਿਆ ਹੈ ਲੂੰਬੜੀਆਂ ਸੀਯੋਨ ਦੇ ਪਹਾੜ ਉੱਤੇ ਨੱਸਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)18 ਸੀਯੋਨ ਪਰਬਤ ਦੀ ਵਿਰਾਨੀ ਦੇ ਕਾਰਨ, ਜਿਹ ਦੇ ਉੱਤੇ ਗਿੱਦੜ ਫਿਰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ। See the chapter |