ਵਿਰਲਾਪ 5:3 - ਪਵਿੱਤਰ ਬਾਈਬਲ3 ਅਸੀਂ ਯਤੀਮ ਬਣ ਗਏ ਹਾਂ, ਸਾਡਾ ਪਿਤਾ ਨਹੀਂ ਰਿਹਾ! ਸਾਡੀਆਂ ਮਾਵਾਂ ਵਿਧਵਾ ਵਰਗੀਆਂ ਬਣ ਗਈਆਂ ਨੇ। See the chapterਪਵਿੱਤਰ ਬਾਈਬਲ O.V. Bible (BSI)3 ਅਸੀਂ ਯਤੀਮ ਹਾਂ, ਸਾਡੇ ਪਿਓ ਨਹੀਂ ਹਨ, ਸਾਡੀਆਂ ਮਾਵਾਂ ਵਿੱਧਵਾਂ ਵਾਂਙੁ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ। See the chapter |