ਵਿਰਲਾਪ 5:6 - ਪਵਿੱਤਰ ਬਾਈਬਲ6 ਅਸੀਂ ਮਿਸਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ। ਅਸੀਂ ਕਾਫੀ ਰੋਟੀ ਪ੍ਰਾਪਤ ਕਰਨ ਲਈ, ਅਸੀਂਰੀਆਂ ਨਾਲ ਵੀ ਇੱਕ ਇਕਰਾਰਨਾਮਾ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)6 ਅਸੀਂ ਮਿਸਰ ਦੇ ਅਧੀਨ ਹੋਏ, ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਨਾਲ ਰੱਜ ਜਾਈਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ। See the chapter |