ਵਿਰਲਾਪ 5:7 - ਪਵਿੱਤਰ ਬਾਈਬਲ7 ਸਾਡੇ ਪੁਰਖਿਆਂ ਨੇ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਹੁਣ ਉਹ ਮਰ ਚੁੱਕੇ ਨੇ। ਹੁਣ ਅਸੀਂ ਉਨ੍ਹਾਂ ਦੇ ਪਾਪਾਂ ਬਦਲੇ ਦੁੱਖ ਭੋਗ ਰਹੇ ਹਾਂ। See the chapterਪਵਿੱਤਰ ਬਾਈਬਲ O.V. Bible (BSI)7 ਸਾਡੇ ਪੇਵਾਂ ਨੇ ਪਾਪ ਕੀਤਾ ਅਤੇ ਓਹ ਚੱਲ ਵੱਸੇ, ਅਤੇ ਅਸੀਂ ਓਹਨਾਂ ਦੀ ਬਦੀ ਦਾ ਭਾਰ ਚੁੱਕਦੇ ਹਾਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ। See the chapter |