ਵਿਰਲਾਪ 5:8 - ਪਵਿੱਤਰ ਬਾਈਬਲ8 ਗੁਲਾਮ ਸਾਡੇ ਸ਼ਾਸ਼ਕ ਬਣ ਗਏ ਹਨ। ਸਾਨੂੰ ਉਨ੍ਹਾਂ ਕੋਲੋਂ ਕੋਈ ਨਹੀਂ ਬਚਾ ਸੱਕਦਾ। See the chapterਪਵਿੱਤਰ ਬਾਈਬਲ O.V. Bible (BSI)8 ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਉਨ੍ਹਾਂ ਦੇ ਹੱਥੋਂ ਕੋਈ ਛੁਡਾਉਣ ਵਾਲਾ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ। See the chapter |