ਲੇਵੀਆਂ 1:10 - ਪਵਿੱਤਰ ਬਾਈਬਲ10 “ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਜੇ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਉਸ ਨੂੰ ਇੱਕ ਬੱਜ ਤੋਂ ਰਹਿਤ ਨਰ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 “ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ, See the chapter |