Online Bible

- Advertisements -




ਲੇਵੀਆਂ 1:11 - ਪਵਿੱਤਰ ਬਾਈਬਲ

11 ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਉਹ ਯਹੋਵਾਹ ਦੇ ਅੱਗੇ ਜਗਵੇਦੀ ਦੀ ਉਤਰਲੀ ਵੱਲ ਉਸ ਨੂੰ ਕੱਟੇ ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਜਗਵੇਦੀ ਦੇ ਉੱਤੇ ਚੁਫੇਰੇ ਉਹ ਦਾ ਲਹੂ ਛਿਣਕਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।

See the chapter Copy




ਲੇਵੀਆਂ 1:11

Follow us:

Advertisements


Advertisements