Online Bible

- Advertisements -




ਲੇਵੀਆਂ 1:15 - ਪਵਿੱਤਰ ਬਾਈਬਲ

15 ਜਾਜਕ ਨੂੰ ਭੇਟ ਜਗਵੇਦੀ ਦੇ ਕੋਲ ਲਿਆਉਣੀ ਚਾਹੀਦੀ ਹੈ। ਉਸ ਨੂੰ ਪੰਛੀ ਦਾ ਸਿਰ ਮਰੋੜ ਦੇਣਾ ਚਾਹੀਦਾ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। ਪੰਛੀ ਦੇ ਖੂਨ ਨੂੰ ਜਗਵੇਦੀ ਦੇ ਇੱਕ ਪਾਸੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦਾ ਸਿਰ ਮਰੋੜ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸ ਦਾ ਲਹੂ ਜਗਵੇਦੀ ਦੇ ਇੱਕ ਪਾਸੇ ਚੁਆਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।

See the chapter Copy




ਲੇਵੀਆਂ 1:15

Follow us:

Advertisements


Advertisements