ਲੇਵੀਆਂ 1:2 - ਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਯਹੋਵਾਹ ਲਈ ਕੋਈ ਭੇਟ ਲੈ ਕੇ ਆਵੋਂ, ਇਹ ਭੇਟ ਤੁਹਾਡੇ ਪਾਲਤੂ ਪਸ਼ੂਆਂ ਵਿੱਚੋਂ ਇੱਕ ਹੋਣੀ ਚਾਹੀਦੀ ਹੈ-ਇਹ ਗਾਂ ਵੀ ਹੋ ਸੱਕਦੀ ਹੈ, ਭੇਡ ਵੀ ਤੇ ਬੱਕਰੀ ਵੀ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਤੁਹਾਡੇ ਵਿੱਚੋਂ ਕੋਈ ਆਦਮੀ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸਾਂ ਡੰਗਰਾਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 “ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।” See the chapter |