ਲੇਵੀਆਂ 1:8 - ਪਵਿੱਤਰ ਬਾਈਬਲ8 ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਪਰ ਬਲਦੀ ਹੋਈ ਲੱਕੜੀ ਉੱਤੇ ਟੁਕੜੇ (ਸਿਰੀ ਅਤੇ ਚਰਬੀ) ਰੱਖ ਦੇਣ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਜਾਜਕ, ਹਾਰੂਨ ਦੇ ਪੁੱਤ੍ਰ, ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ ਓਹ ਟੋਟੇ, ਸਿਰ ਅਤੇ ਚਰਬੀ ਨੂੰ ਸੁਧਾਰ ਕੇ ਰੱਖਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ। See the chapter |