ਲੇਵੀਆਂ 10:11 - ਪਵਿੱਤਰ ਬਾਈਬਲ11 ਯਹੋਵਾਹ ਨੇ ਆਪਣੇ ਨੇਮ ਮੂਸਾ ਨੂੰ ਦਿੱਤੇ, ਅਤੇ ਮੂਸਾ ਨੇ ਇਹ ਨੇਮ ਲੋਕਾਂ ਨੂੰ ਦਿੱਤੇ। ਹਾਰੂਨ, ਤੈਨੂੰ ਲੋਕਾਂ ਨੂੰ ਇਨ੍ਹਾਂ ਸਾਰੇ ਨੇਮਾਂ ਬਾਰੇ ਸਿੱਖਿਆ ਦੇਣੀ ਚਾਹੀਦੀ ਹੈ।” See the chapterਪਵਿੱਤਰ ਬਾਈਬਲ O.V. Bible (BSI)11 ਅਤੇ ਤਾਂ ਜੋ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਸਭਨਾਂ ਬਿਧਾਂ ਨੂੰ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੀ ਰਾਹੀਂ ਆਖੀਆਂ ਸਨ ਸਿਖਾਓ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।” See the chapter |