Online Bible

- Advertisements -




ਲੇਵੀਆਂ 10:12 - ਪਵਿੱਤਰ ਬਾਈਬਲ

12 ਹਾਰੂਨ ਦੇ ਦੋ ਹੋਰ ਪੁੱਤਰ ਸਨ, ਅਲਆਜ਼ਾਰ ਅਤੇ ਈਥਮਾਰ ਜਿਹੜੇ ਹਾਲੇ ਜਿਉਂਦੇ ਸਨ। ਮੂਸਾ ਨੇ ਹਾਰੂਨ ਅਤੇ ਉਸ ਦੇ ਦੋਹਾਂ ਪੁੱਤਰਾਂ ਨੂੰ ਆਖਿਆ, “ਅੱਗ ਵਿੱਚ ਸਾੜੀਆਂ ਗਈਆਂ ਬਲੀਆਂ ਵਿੱਚੋਂ ਕੁਝ ਅਨਾਜ ਦੀ ਭੇਟ ਬਚ ਗਈ ਹੈ। ਤੁਹਾਨੂੰ ਅਨਾਜ ਦੀ ਭੇਟ ਦਾ ਇਹ ਹਿੱਸਾ ਜਗਵੇਦੀ ਦੇ ਨੇੜੇ ਖਾਣਾ ਚਾਹੀਦਾ ਹੈ ਜਿਸ ਵਿੱਚ ਖਮੀਰ ਨਾ ਹੋਵੇ। ਕਿਉਂਕਿ ਉਹ ਭੇਟ ਅੱਤ ਪਵਿੱਤਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜਾਰ ਅਤੇ ਈਥਾਮਾਰ ਨੂੰ ਜਿਹੜੇ ਬਚੇ ਸਨ ਆਖਿਆ, ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਰਹਿੰਦੀ ਹੈ ਉਸ ਨੂੰ ਲੈਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨਾ ਖਾਓ ਕਿਉਂ ਜੋ ਉਹ ਅੱਤ ਪਵਿੱਤ੍ਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।

See the chapter Copy




ਲੇਵੀਆਂ 10:12

Follow us:

Advertisements


Advertisements