Online Bible

- Advertisements -




ਲੇਵੀਆਂ 10:15 - ਪਵਿੱਤਰ ਬਾਈਬਲ

15 ਲੋਕਾਂ ਨੂੰ, ਸਾੜੇ ਜਾਣ ਵਾਲੀ ਚਰਬੀ ਸਮੇਤ, ਸੁੱਖ-ਸਾਂਦ ਦੀ ਭੇਟ ਦਾ ਪੱਟ ਅਤੇ ਹਿਲਾਉਣ ਦੀ ਭੇਟ ਦਾ ਸੀਨਾ ਲਿਆਉਣਾ ਚਾਹੀਦਾ ਹੈ। ਇਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਹਿਲਾਇਆ ਜਾਵੇਗਾ, ਅਤੇ ਬਲੀਆਂ ਦਾ ਇਹ ਹਿੱਸਾ ਹਮੇਸ਼ਾ ਤੇਰਾ ਅਤੇ ਤੇਰੇ ਬੱਚਿਆਂ ਦਾ ਹੋਵੇਗਾ, ਜਿਹਾ ਕਿ ਯਹੋਵਾਹ ਨੇ ਆਖਿਆ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

15 ਉਹ ਚੁਕਾਈ ਦੀ ਰਾਣ ਨੂੰ ਅਤੇ ਹਿਲਾਉਣ ਦੀ ਛਾਤੀ ਨੂੰ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਣੇ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਉਣ ਲਈ ਲਿਆਉਣ ਅਤੇ ਇਹ ਇੱਕ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਤੇਰੇ ਸਣੇ ਹੋਵੇਗਾ, ਜਿਹੀ ਯਹੋਵਾਹ ਨੇ ਆਗਿਆ ਦਿੱਤੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹ ਚਰਬੀ ਦੀਆਂ ਅੱਗ ਦੀਆਂ ਭੇਟਾਂ ਸਮੇਤ, ਚੁੱਕਣ ਦੇ ਪੱਟ ਅਤੇ ਹਿਲਾਉਣ ਦੀ ਛਾਤੀ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਲਿਆਉਣ ਅਤੇ ਇਹ ਹਿੱਸਾ ਸਦਾ ਦੀ ਬਿਧੀ ਕਰਕੇ ਤੇਰਾ ਅਤੇ ਤੇਰੇ ਪੁੱਤਰਾਂ ਦਾ ਹੋਵੇਗਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ।”

See the chapter Copy




ਲੇਵੀਆਂ 10:15

Follow us:

Advertisements


Advertisements