Online Bible

- Advertisements -




ਲੇਵੀਆਂ 10:16 - ਪਵਿੱਤਰ ਬਾਈਬਲ

16 ਮੂਸਾ ਨੇ ਪਾਪ ਦੀ ਭੇਟ ਦੇ ਬੱਕਰੇ ਵੱਲ ਦੇਖਿਆ, ਪਰ ਇਹ ਪਹਿਲਾਂ ਹੀ ਸੜ ਚੁੱਕੀ ਸੀ। ਉਹ ਹਾਰੂਨ ਦੇ ਦੂਸਰੇ ਪੁੱਤਰ, ਅਲਆਜ਼ਾਰ ਅਤੇ ਈਥਾਮਾਰ ਨਾਲ ਬਹੁਤ ਨਾਰਾਜ਼ ਹੋ ਗਿਆ। ਅਤੇ ਆਖਿਆ,

See the chapter Copy

ਪਵਿੱਤਰ ਬਾਈਬਲ O.V. Bible (BSI)

16 ਤਾਂ ਮੂਸਾ ਨੇ ਬੜੇ ਜਤਨ ਨਾਲ ਪਾਪ ਦੀ ਭੇਟ ਦੀ ਭੇਟ ਦੇ ਬੱਕਰੇ ਨੂੰ ਢੂੰਡਿਆ ਅਤੇ ਵੇਖੋ ਉਹ ਸਾੜਿਆ ਗਿਆ ਅਤੇ ਹਾਰੂਨ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚੇ ਸਨ ਐਉਂ ਆਖ ਕੇ ਕ੍ਰੋਧੀ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਮੂਸਾ ਨੇ ਬੜੇ ਜਤਨ ਨਾਲ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਲੱਭਿਆ ਅਤੇ ਵੇਖੋ, ਉਹ ਸਾੜਿਆ ਗਿਆ ਸੀ। ਇਸ ਲਈ ਉਹ ਹਾਰੂਨ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨਾਲ ਜਿਹੜੇ ਬਚ ਗਏ ਸਨ, ਇਹ ਆਖ ਕੇ ਕ੍ਰੋਧਿਤ ਹੋਇਆ,

See the chapter Copy




ਲੇਵੀਆਂ 10:16

Follow us:

Advertisements


Advertisements