ਲੇਵੀਆਂ 10:19 - ਪਵਿੱਤਰ ਬਾਈਬਲ19 ਪਰ ਹਾਰੂਨ ਨੇ ਮੂਸਾ ਨੂੰ ਆਖਿਆ, “ਦੇਖੋ, ਅੱਜ ਉਹ ਆਪਣੀ ਪਾਪ ਦੀ ਭੇਟ ਨੂੰ ਅਤੇ ਹੋਮ ਦੀ ਭੇਟ ਨੂੰ ਯਹੋਵਾਹ ਦੇ ਸਾਹਮਣੇ ਲੈ ਕੇ ਆਏ। ਪਰ ਤੁਹਾਨੂੰ ਪਤਾ ਹੈ ਕਿ ਮੇਰੇ ਨਾਲ ਅੱਜ ਕੀ ਵਾਪਰਿਆ ਹੈ। ਕੀ ਤੁਹਾਡਾ ਖਿਆਲ ਹੈ ਕਿ ਯਹੋਵਾਹ ਪ੍ਰਸੰਨ ਹੋਵੇਗਾ। ਜੇ ਮੈਂ ਅੱਜ ਪਾਪ ਦੀ ਭੇਟ ਖਾ ਲਈ?” See the chapterਪਵਿੱਤਰ ਬਾਈਬਲ O.V. Bible (BSI)19 ਅਤੇ ਹਾਰੂਨ ਨੇ ਮੂਸਾ ਨੂੰ ਆਖਿਆ, ਵੇਖੋ ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਅਤੇ ਏਹੋ ਜੇਹੀਆਂ ਗੱਲਾਂ ਮੇਰੇ ਨਾਲ ਹੋਈਆਂ ਅਤੇ ਜੇ ਮੈਂ ਅੱਜ ਦੇ ਦਿਨ ਪਾਪ ਦੀ ਭੇਟ ਜੋਂ ਖਾਂਦਾ ਤਾਂ ਭਲਾ, ਉਹ ਯਹੋਵਾਹ ਦੇ ਅੱਗੇ ਮੰਨਿਆ ਜਾਂਦਾ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਹਾਰੂਨ ਨੇ ਮੂਸਾ ਨੂੰ ਆਖਿਆ, “ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?” See the chapter |