Online Bible

- Advertisements -




ਲੇਵੀਆਂ 10:6 - ਪਵਿੱਤਰ ਬਾਈਬਲ

6 ਤਾਂ ਮੂਸਾ ਨੇ ਹਾਰੂਨ ਅਤੇ ਉਸ ਦੇ ਦੋ ਦੂਸਰੇ ਪੁੱਤਰਾਂ, ਅਲਆਜ਼ਾਰ ਅਤੇ ਈਥਾਮਾਰ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਤਰ੍ਹਾਂ ਦੀ ਉਦਾਸੀ ਨਹੀਂ ਦਰਸਾਉਣੀ। ਆਪਣੇ ਵਸਤਰ ਨਹੀਂ ਪਾੜਨੇ ਜਾਂ ਆਪਣੇ ਵਾਲ ਨਹੀਂ ਫ਼ਰੋਲਣੇ। ਆਪਣੀ ਉਦਾਸੀ ਨਾ ਦਰਸਾਉਣੀ ਫ਼ੇਰ ਤੁਸੀਂ ਨਹੀਂ ਮਾਰੇ ਜਾਉਂਗੇ। ਯਹੋਵਾਹ ਸਾਰੇ ਲੋਕਾਂ ਤੇ ਕਰੋਧਵਾਨ ਨਹੀਂ ਹੋਵੇਗਾ। ਇਸਰਾਏਲ ਦੇ ਸਾਰੇ ਲੋਕ ਤੁਹਾਡੇ ਰਿਸ਼ਤੇਦਾਰ ਹਨ-ਉਹ ਯਹੋਵਾਹ ਵੱਲੋਂ ਨਾਦਾਬ ਅਤੇ ਅਬੀਹੂ ਨੂੰ ਸਾੜੇ ਜਾਣ ਤੇ ਰੋ ਸੱਕਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਆਪਣਿਆਂ ਲੀੜਿਆਂ ਨੂੰ ਪਾੜੋ ਅਜਿਹਾ ਨਾ ਹੋਵੇ ਜੋ ਤੁਸੀਂ ਭੀ ਮਰ ਜਾਓ ਅਤੇ ਸਾਰਿਆਂ ਲੈਕਾਂ ਉੱਤੇ ਕ੍ਰੋਧ ਪੈ ਜਾਏ ਪਰ ਤੇਰੇ ਭਾਈ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਸਾੜਨ ਦਾ ਸੋਗ ਕਰੇ ਜਿਹੜਾ ਯਹੋਵਾਹ ਨੇ ਜਗਾਇਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, “ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।

See the chapter Copy




ਲੇਵੀਆਂ 10:6

Follow us:

Advertisements


Advertisements