ਲੇਵੀਆਂ 11:10 - ਪਵਿੱਤਰ ਬਾਈਬਲ10-11 ਪਰ ਜੇ ਕੋਈ ਵੀ ਜਾਨਵਰ ਜਾਂ ਕੋਈ ਹੋਰ ਜਿਉਂਦਾ ਪ੍ਰਾਣੀ ਜੋ ਸਮੁੰਦਰ ਵਿੱਚ ਜਾਂ ਨਦੀ ਵਿੱਚ ਰਹਿੰਦਾ ਹੈ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਤੁਹਾਨੂੰ ਉਨ੍ਹਾਂ ਜਾਨਵਰਾਂ ਨੂੰ ਨਹੀਂ ਖਾਣਾ ਚਾਹੀਦਾ। ਇਨ੍ਹਾਂ ਜਾਨਵਰਾਂ ਦੇ ਮੁਰਦਾ ਸਰੀਰਾਂ ਨੂੰ ਵੀ ਨਾ ਛੂਹੋ। ਤੁਹਾਨੂੰ ਉਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਸਮੁੰਦ੍ਰਾਂ ਅਤੇ ਨਦੀਆਂ ਦੇ ਓਹ ਸੱਭੇ ਜੋ ਪਾਣੀਆਂ ਵਿੱਚ ਚੱਲਦੇ ਹਨ ਅਤੇ ਪਾਣੀਆਂ ਵਿੱਚ ਕਿਸੇ ਜੀਵ ਦੇ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ ਓਹ ਤੁਹਾਨੂੰ ਮਾੜੇ ਲੱਗਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ। See the chapter |