ਲੇਵੀਆਂ 11:12 - ਪਵਿੱਤਰ ਬਾਈਬਲ12 ਤੁਹਾਨੂੰ ਚਾਹੀਦਾ ਹੈ ਕਿ ਪਾਣੀ ਦੇ ਕਿਸੇ ਵੀ ਉਸ ਜਾਨਵਰ ਨੂੰ ਜਿਸਦੇ ਖੰਭ ਤੇ ਛਿਲਕੇ ਨਾ ਹੋਣ, ਅਜਿਹਾ ਜਾਨਵਰ ਸਮਝੋਂ ਜਿਨ੍ਹਾਂ ਨੂੰ ਖਾਣਾ, ਪਰਮੇਸ਼ੁਰ ਬੁਰਾ ਆਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਪਾਣੀਆਂ ਦੇ ਵਿੱਚ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਨਾ ਹੋਣ ਓਹ ਤੁਹਾਨੂੰ ਮਾੜੇ ਲੱਗਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਾਣੀਆਂ ਵਿੱਚ ਰਹਿਣ ਵਾਲੇ ਜਿਹੜੇ ਜੀਵਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ। See the chapter |