Online Bible

- Advertisements -




ਲੇਵੀਆਂ 11:2 - ਪਵਿੱਤਰ ਬਾਈਬਲ

2 “ਇਸਰਾਏਲ ਦੇ ਲੋਕਾਂ ਨੂੰ ਆਖੋ; ਇਹ ਉਹ ਜਾਨਵਰ ਹਨ ਜਿਨ੍ਹਾਂ ਨੂੰ ਤੁਸੀਂ ਖਾ ਸੱਕਦੇ ਹੋ;

See the chapter Copy

ਪਵਿੱਤਰ ਬਾਈਬਲ O.V. Bible (BSI)

2 ਇਸਰਾਏਲੀਆਂ ਨਾਲ ਬੋਲੋ ਕਿ ਸਭਨਾਂ ਪਸੂਆਂ ਵਿੱਚੋਂ ਜੋ ਧਰਤੀ ਉੱਤੇ ਹਨ ਜਿਹੜੇ ਪਸੂ ਤੁਹਾਡੇ ਖਾਣ ਜੋਗ ਹਨ ਸੋ ਏਹ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਨੂੰ ਆਖੋ ਸਾਰੇ ਪਸ਼ੂਆਂ ਵਿੱਚੋਂ ਜਿਹੜੇ ਧਰਤੀ ਉੱਤੇ ਹਨ, ਉਨ੍ਹਾਂ ਵਿੱਚੋਂ ਤੁਸੀਂ ਜਿਹੜੇ ਪਸ਼ੂਆਂ ਦਾ ਮਾਸ ਖਾ ਸਕਦੇ ਹੋ, ਉਹ ਇਹ ਹਨ:

See the chapter Copy




ਲੇਵੀਆਂ 11:2

Follow us:

Advertisements


Advertisements