ਲੇਵੀਆਂ 11:20 - ਪਵਿੱਤਰ ਬਾਈਬਲ20 “ਤੁਹਾਨੂੰ ਕਿਸੇ ਵੀ ਉਸ ਮਕੌੜੇ ਨੂੰ ਨਫ਼ਰਤ ਕਰਨੀ ਚਾਹੀਦੀ ਹੈ ਜੋ ਉੱਡਦਾ ਜਾਂ ਲੱਤਾਂ ਉੱਤੇ ਰੀਂਗਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਸੱਭੇ ਘਿਸਰਨ ਵਾਲੇ ਜੋ ਉੱਡਦੇ ਵੀ ਹਨ ਅਤੇ ਚੌਹਾਂ ਪੈਰਾਂ ਨਾਲ ਚੱਲਦੇ ਹਨ, ਤੁਹਾਨੂੰ ਮਾੜੇ ਲੱਗਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸਾਰੇ ਘਿਸਰਨ ਵਾਲੇ ਜੋ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚਲਦੇ ਹਨ, ਉਹ ਸਭ ਤੁਹਾਡੇ ਲਈ ਘਿਣਾਉਣੇ ਹਨ। See the chapter |