ਲੇਵੀਆਂ 11:21 - ਪਵਿੱਤਰ ਬਾਈਬਲ21 ਪਰ ਤੁਸੀਂ ਉਨ੍ਹਾਂ ਜਾਨਵਰਾਂ ਨੂੰ ਖਾ ਸੱਕਦੇ ਹੋ ਜੇ ਉਨ੍ਹਾਂ ਦੇ ਪੈਰਾਂ ਦੇ ਉੱਪਰ ਵੱਲ ਜੋੜਾਂ ਵਾਲੀਆਂ ਲੱਤਾਂ ਹਨ ਤਾਂ ਜੋ ਉਹ ਉੱਛਲ ਸੱਕਦੇ ਹਨ। See the chapterਪਵਿੱਤਰ ਬਾਈਬਲ O.V. Bible (BSI)21 ਤਾਂ ਵੀ ਸਭਨਾਂ ਉੱਡਣ ਵਾਲਿਆਂ ਵਿੱਚੋਂ ਜਿਹੜੇ ਚਹੁੰਵਾ ਪੈਰਾਂ ਨਾਲ ਚੱਲਦੇ ਹਨ ਅਤੇ ਧਰਤੀ ਉੱਤੇ ਟੱਪਣ ਲਈ ਪੈਰਾਂ ਦੇ ਉਤਾਂਹ ਜਿਨ੍ਹਾਂ ਦੀਆਂ ਲੱਤਾਂ ਹਨ ਤੁਸਾਂ ਇਹ ਖਾਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ। See the chapter |