ਲੇਵੀਆਂ 11:22 - ਪਵਿੱਤਰ ਬਾਈਬਲ22 ਤੁਸੀਂ ਹਰ ਤਰ੍ਹਾਂ ਦੀਆਂ ਟਿੱਡੀਆਂ, ਪਰਾਂ ਵਾਲੀਆਂ ਟਿੱਡੀਆਂ, ਝੀਂਗਰ ਅਤੇ ਟਿੱਡੇ ਖਾ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)22 ਹਾਂ, ਤੁਸਾਂ ਇਨ੍ਹਾਂ ਵਿੱਚੋਂ ਖਾਣਾ, ਮੱਕੜੀ ਆਪਣੀ ਜਾਤ ਅਨੁਸਾਰ ਅਤੇ ਰੋਡਾ ਮੱਕੜੀ ਆਪਣੀ ਜਾਤ ਅਨੁਸਾਰ ਅਤੇ ਗਭਰੇਲਾ ਅਤੇ ਟਿੱਡੀ ਆਪਣੀ ਜਾਤ ਅਨੁਸਾਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ। See the chapter |