Online Bible

- Advertisements -




ਲੇਵੀਆਂ 11:26 - ਪਵਿੱਤਰ ਬਾਈਬਲ

26 “ਕੁਝ ਜਾਨਵਰਾਂ ਦੇ ਖੁਰ ਤਾਂ ਪਾਟੇ ਹੁੰਦੇ ਹਨ ਪਰ ਪੂਰੀ ਤਰ੍ਹਾਂ ਦੋ ਹਿਸਿਆਂ ਵਿੱਚ ਨਹੀਂ ਪਾਟੇ ਹੁੰਦੇ। ਕੁਝ ਜਾਨਵਰ ਜੁਗਾਲੀ ਨਹੀਂ ਕਰਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਸਭਨਾਂ ਪਸੂਆਂ ਦੀ ਲੋਥ ਜਿਨ੍ਹਾਂ ਦੇ ਸੁੰਬ ਪਾਟੇ ਨਹੀਂ ਹੋਏ ਅਤੇ ਦੁਸੁੰਬੇ ਨਹੀਂ ਅਤੇ ਨਾ ਉਗਾਲੀ ਕਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਨੂੰ ਛੋਹੇ ਸੋ ਅਸ਼ੁੱਧ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ।

See the chapter Copy




ਲੇਵੀਆਂ 11:26

Follow us:

Advertisements


Advertisements