Online Bible

- Advertisements -




ਲੇਵੀਆਂ 11:28 - ਪਵਿੱਤਰ ਬਾਈਬਲ

28 ਜੇ ਕੋਈ ਬੰਦਾ ਉਨ੍ਹਾਂ ਦੀਆਂ ਲਾਸ਼ਾਂ ਨੂੰ ਚੁੱਕਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਬੰਦਾ ਸ਼ਾਮ ਤੱਕ ਨਾਪਾਕ ਰਹੇਗਾ। ਉਹ ਜਾਨਵਰ ਤੁਹਾਡੇ ਲਈ ਨਾਪਾਕ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਅਤੇ ਜਿਹੜਾ ਉਨ੍ਹਾਂ ਦੀ ਲੋਥ ਨੂੰ ਚੁੱਕੇ ਸੋ ਆਪਣੇ ਲੀੜੇ ਧੋ ਸੁੱਟੇ ਅਤੇ ਸੰਧਿਆ ਤੋੜੀ ਅਸ਼ੁੱਧ ਰਹੇ। ਏਹ ਤੁਹਾਨੂੰ ਅਸ਼ੁੱਧ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਤੇ ਜੋ ਕੋਈ ਇਨ੍ਹਾਂ ਦੀ ਲੋਥ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ਕਿਉਂ ਜੋ ਇਹ ਤੁਹਾਡੇ ਲਈ ਅਸ਼ੁੱਧ ਹਨ।

See the chapter Copy




ਲੇਵੀਆਂ 11:28

Follow us:

Advertisements


Advertisements