Online Bible

- Advertisements -




ਲੇਵੀਆਂ 11:29 - ਪਵਿੱਤਰ ਬਾਈਬਲ

29 “ਇਹ ਘਿਸਰਨ ਵਾਲੇ ਜਾਨਵਰ ਤੁਹਾਡੇ ਲਈ ਨਾਪਾਕ ਹਨ; ਚਕੂੰਦਰ, ਚੂਹੇ ਅਤੇ ਹਰ ਤਰ੍ਹਾਂ ਦੀਆਂ ਕਿਰਲੀਆਂ,

See the chapter Copy

ਪਵਿੱਤਰ ਬਾਈਬਲ O.V. Bible (BSI)

29 ਅਤੇ ਘਿਸਰਨ ਵਾਲਿਆਂ ਵਿੱਚੋਂ, ਜਿਹੜੇ ਧਰਤੀ ਉੱਤੇ ਘਿਸਰਦੇ ਹਨ, ਏਹ ਤੁਹਾਨੂੰ ਅਸ਼ੁੱਧ ਹੋਣ, ਛਛੁੰਦਰ ਅਤੇ ਚੂਹਾ ਅਤੇ ਗੌਹ ਉਸ ਦੀ ਜਾਤ ਦੇ ਅਨੁਸਾਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਅਤੇ ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ, ਇਹ ਤੁਹਾਡੇ ਲਈ ਅਸ਼ੁੱਧ ਹਨ, ਅਰਥਾਤ ਛਛੂੰਦਰ, ਚੂਹਾ ਅਤੇ ਗੌਹ ਆਪਣੀ ਪ੍ਰਜਾਤੀ ਦੇ ਅਨੁਸਾਰ,

See the chapter Copy




ਲੇਵੀਆਂ 11:29

Follow us:

Advertisements


Advertisements